ਹਿਮਾਚਲ ਦੀ ਰਾਜ ਸਭਾ ਚੋਣ ‘ਚ ਕਾਂਗਰਸੀਆਂ ਨੇ ਭਾਜਪਾ ਦੇ ਉਮੀਦਵਾਰ ਨੂੰ ਵੋਟਾਂ ਪਾ ਜਿਤਾਇਆ !

Dharamshala, Jan 05 (ANI): Himachal Pradesh Chief Minister Sukhvinder Singh Sukhu addressing the house during the winter session at Tapovan, in Dharamshala on Thursday. (ANI Photo)

ਹਿਮਾਚਲ ਪ੍ਰਦੇਸ਼ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਭਾਜਪਾ ਦੇ ਹਰਸ਼ ਮਹਾਜਨ ਨੇ ਹਿਮਾਚਲ ਪ੍ਰਦੇਸ਼ ਤੋਂ ਰਾਜ ਸਭਾ ਚੋਣ ਕਰਾਸ ਵੋਟਿੰਗ ਵਿੱਚ ਜਿੱਤ ਲਈ ਹੈ।ਮਹਾਜਨ ਦੀ ਜਿੱਤ ਦਾ ਐਲਾਨ ਹੋਣ ਤੋਂ ਕੁਝ ਸਮਾਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੁੱਖੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਪੰਜ-ਛੇ ਵਿਧਾਇਕ ਗੁਆਂਢੀ ਭਾਜਪਾ ਸ਼ਾਸਤ ਹਰਿਆਣਾ ਲਿਜਾਇਆ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਨਾਲ ਕੇਂਦਰੀ ਰਿਜ਼ਰਵ ਪੁਲਿਸ ਬਲ ਵੀ ਸੀ।

Total Views: 165 ,
Real Estate