ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐਸ.ਜੀ.ਪੀ.ਸੀ.) ਦੇ ਪੁਨਰਗਠਨ ਤੋਂ ਬਾਅਦ ਰਮੇਸ਼ ਸਿੰਘ ਅਰੋੜਾ ਨੂੰ ਕਮੇਟੀ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬੀਬੀ ਸਤਵੰਤ ਕੌਰ ਦੀ ਜਨਰਲ ਸਕੱਤਰ ਵਜੋਂ ਚੋਣ ਹੋਈ ਹੈ। ਰਮੇਸ਼ ਸਿੰਘ ਅਰੋੜਾ ਨੂੰ ਪਾਕਿਸਤਾਨ ਵਿਚ ਪਹਿਲੇ ਵਿਧਾਇਕ ਐਮਪੀਏ ਪੰਜਾਬ ਚੁਣੇ ਜਾਣ ਦਾ ਮਾਣ ਹਾਸਲ ਹੈ। ਹਾਲ ਹੀ ਵਿਚ ਹੋਏ ਪੁਨਰਗਠਨ ’ਚ ਪਹਿਲੀ ਵਾਰ ਇਕ ਸਿੱਖ ਔਰਤ ਨੂੰ ਵੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ।
Total Views: 227 ,
Real Estate



















