BJP ਸਾਂਸਦ ਗੌਤਮ ਗੰਭੀਰ ਦਾ ਵੱਡਾ ਫੈਸਲਾ, ਰਾਜਨੀਤੀ ਨੂੰ ਅਲਵਿਦਾ ਕਹਿਣ ਦਾ ਕੀਤਾ ਐਲਾਨ

2024 ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਵੱਡਾ ਫੈਸਲਾ ਲੈ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਗੌਤਮ ਗੰਭੀਰ ਨੇ ਰਾਜਨੀਤੀ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਤੋਂ ਚੋਣ ਨਾ ਲੜਨ ਦੀ ਇੱਛਾ ਪ੍ਰਗਟਾਈ। ਉਨ੍ਹਾਂ ਨੇ ਪੀਐਮ ਮੋਦੀ ਅਤੇ ਅਮਿਤ ਸ਼ਾਹ ਦਾ ਵੀ ਧੰਨਵਾਦ ਕੀਤਾ। ਇਹ ਜਾਣਕਾਰੀ ਗੌਤਮ ਗੰਭੀਰ ਨੇ ਟਵੀਟ ਕਰਕੇ ਦਿੱਤੀ ਹੈ।

Total Views: 217 ,
Real Estate