ਕੁਲਜੀਤ ਸਿੰਘ ਸੰਧੂ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ

ਚੰਡੀਗੜ੍ਹ ਵਿਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਵਿਚ ਭਾਜਪਾ ਦੀ ਜਿੱਤ ਹੋਈ ਹੈ। ਭਾਜਪਾ ਦੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਜਿੱਤ ਲਈ ਹੈ। ਕੁਲਜੀਤ ਸੰਧੂ ਸੀਨੀਅਰ ਡਿਪਟੀ ਮੇਅਰ ਬਣੇ ਹਨ। ਭਾਜਪਾ ਨੂੰ 19 ਵੋਟਾਂ ਪਈਆਂ ਹਨ, ਜਦ ਕਿ ਆਪ ਅਤੇ ਕਾਂਗਰਸ ਗੱਠਜੋੜ ਨੂੰ 16 ਵੋਟਾਂ ਪਈਆਂ।

Total Views: 48 ,
Real Estate