ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ਕਰਨ ਜਾ ਰਹੇ ਹਨ। ਅੱਜ ਸ਼ਾਮ ਚਾਰ ਵਜੇ ਢੀਂਡਸਾ ਧੜਾ ਅਕਾਲੀ ਦਲ ਵਿਚ ਵਾਪਸੀ ਕਰਨਗੇ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਅਕਾਲੀ ਦਲ ਵਿਚ ਵਾਪਸੀ ਕਰਨ ਦੇ ਨਾਲ-ਨਾਲ ਆਪਣੀ ਪਾਰਟੀ ਦਾ ਅਕਾਲੀ ਦਲ ’ਚ ਰਲੇਵਾਂ ਕਰਨਗੇ।
Total Views: 105 ,
Real Estate



















