ਢੀਂਡਸਾ ਦੀ ਹੋਈ ਅਕਾਲੀ ਦਲ ‘ਚ ਵਾਪਸੀ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਅੱਜ ਮੁੜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਵਿਚ ਮੁੜ ਲਿਆਂਦਾ ਗਿਆ। ਇਸ ਮੌਕੇ ਇਨ੍ਹਾਂ ਵਲੋਂ ਇਕ ਸਾਂਝੀ ਪ੍ਰੈਸ ਕਾਨਫ਼ਰੰਸ ਵੀ ਕੀਤੀ ਗਈ, ਜਿਸ ਵਿਚ ਬੋਲਦਿਆਂ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਬਚਾਉਣ ਲਈ ਇਕੱਠੇ ਹੋ ਰਹੇ ਹਾਂ ।

Total Views: 188 ,
Real Estate