ਹਿੱਟ ਐਂਡ ਰਨ ਐਕਟ ਦੇ ਵਿਰੋਧ ਵਿੱਚ ਟਰੱਕ ਯੂਨੀਅਨਾਂ ਇੱਕ ਵਾਰ ਫਿਰ ਚੱਕਾ ਜਾਮ ਕਰਨ ਜਾ ਰਹੀਆਂ ਹਨ। ਅੱਜ ਟਰੱਕ ਯੂਨੀਅਨਾਂ ਵੱਲੋਂ ਲੁਧਿਆਣਾ ਨੂੰ ਅੰਮ੍ਰਿਤਸਰ ਤੱਕ ਜੋੜਨ ਵਾਲੇ ਰਸਤੇ ‘ਤੇ ਜਾਮ ਲਗਾਇਆ ਜਾਵੇਗਾ। ਟਰੱਕ ਯੂਨੀਅਨ ਆਪਣੀਆਂ ਮੰਗਾ ਨੂੰ ਲੈ ਕੇ ਰੋਡ ਜੈਮ ਕਰਨਗੇ। ਅੱਜ 4 ਵਜੇ ਤੱਕ ਹਾਈਵੇਅ ਬੰਦ ਰਹੇਗਾ।
Total Views: 106 ,
Real Estate



















