ਲੋਕ ਸਭਾ ਚੋਣਾਂ 2024 : ਕਾਂਗਰਸ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਕਾਂਗਰਸ ਨੇ ਲੋਕ ਸਭਾ ਚੋਣਾਂ ਲਈ 39 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਮੁੜ ਕੇਰਲ ਦੇ ਵਾਇਨਾਡ ਤੋਂ ਚੋਣ ਲੜਨਗੇ। ਇਸ ਦੇ ਨਾਲ ਹੀ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਲਾਪੁਜ਼ਾ (ਕੇਰਲਾ), ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਰਾਜਨੰਦਗਾਓਂ, ਜਯੋਤਸਨਾ ਮਹੰਤ ਕੋਰਬਾ ਤੋਂ, ਤਾਮਰਧਵਜ ਸਾਹੂ ਮਹਾਸਮੁੰਦ ਤੋਂ ਅਤੇ ਸ਼ਸ਼ੀ ਥਰੂਰ ਤਿਰੂਵਨੰਤਪੁਰਮ ਤੋਂ ਚੋਣ ਲੜਨਗੇ।

Total Views: 238 ,
Real Estate