ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਬਾਦਲ ਨੂੰ ਬਠਿੰਡਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਹਾਲਤ ਸਥਿਰ ਦੱਸੀ ਜਾ ਰਹੀ ਹੈ। ।
Total Views: 343 ,
Real Estate