‘ਭਾਜਪਾ ਵੱਲੋਂ ਪੰਜਾਬ ‘ਚ ਆਪ ਸਰਕਾਰ ਡੇਗਣ ਦੀ ਕੋਸ਼ਿਸ਼’- ਕੇਜਰੀਵਾਲ

ਅਰਵਿੰਦ ਕੇਜਰੀਵਾਲ ਨੇ ਭਾਜਪਾ ਉਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਆਖਿਆ ਕਿ ਪੰਜਾਬ ‘ਚ ਸਾਡੀ ਸਰਕਾਰ ਡੇਗਣ ਦੀ ਕੋਸ਼ਿਸ਼ ਹੋ ਰਹੀ। ਹਰ ਰੋਜ਼ AAP ਵਿਧਾਇਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਕੇਜਰੀਵਾਲ ਨੇ ਪੰਜਾਬ ‘ਚ ਆਪ੍ਰੇਸ਼ਨ LOTUS ਦਾ ਇਲਜ਼ਾਮ ਲਾਇਆ ਹੈ।

Total Views: 557 ,
Real Estate