ਨਾਇਬ ਸੈਣੀ ਹੋਣਗੇ ਹਰਿਆਣਾ ਦੇ ਨਵੇਂ CM

ਨਾਇਬ ਸੈਣੀ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਹ ਫੈਸਲਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਲਿਆ ਗਿਆ। ਖਬਰਾਂ ਅਨੁਸਾਰ ਵਿਧਾਇਕ ਦਲ ਦੀ ਬੈਠਕ ‘ਚ ਉਨ੍ਹਾਂ ਦੇ ਨਾਂ ‘ਤੇ ਸਹਿਮਤੀ ਬਣ ਗਈ ਹੈ।

Total Views: 138 ,
Real Estate