ਭਾਜਪਾ ਵੱਲੋਂ 72 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

BJP ਦੇ ਵਲੋਂ ਲੋਕ ਸਭਾ ਚੋਣਾਂ ਦੇ ਲਈ 72 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਇਹ ਹੈ ਕਿ, ਲਿਸਟ ਵਿਚ ਮਨੋਹਰ ਲਾਲ ਖੱਟਰ, ਪੀਯੂਸ਼ ਗੋਇਲ ਤੋਂ ਇਲਾਵਾ ਨਿਤਿਨ ਗਡਕਰੀ ਤੇ ਹੋਰ ਵੱਡੇ ਲੀਡਰਾਂ ਦੇ ਨਾਮ ਸ਼ਾਮਲ ਹਨ।ਭਾਜਪਾ ਨੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਰਨਾਲ ਤੋਂ ਉਮੀਦਵਾਰ ਬਣਾਇਆ ਹੈ, ਜਦਕਿ ਅਨੁਰਾਗ ਠਾਕੁਰ ਹਮੀਰਪੁਰ ਤੋਂ ਚੋਣ ਲੜਨਗੇ।

Total Views: 242 ,
Real Estate