ਦੇਸ਼ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਹਸਪਤਾਲ ’ਚ ਭਰਤੀ

ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੂੰ ਬੁਖਾਰ ਅਤੇ ਛਾਤੀ ਵਿਚ ਇਨਫੈਕਸ਼ਨ ਤੋਂ ਬਾਅਦ ਮਹਾਰਾਸ਼ਟਰ ਦੇ ਪੁਣੇ ਸ਼ਹਿਰ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਸਾਬਕਾ ਰਾਸ਼ਟਰਪਤੀ ਪਾਟਿਲ (89) ਨੂੰ ਬੁੱਧਵਾਰ ਨੂੰ ਭਾਰਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਪਾਟਿਲ ਭਾਰਤ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਸੀ। ਉਹ 2007 ਤੋਂ 2012 ਤੱਕ ਇਸ ਅਹੁਦੇ ’ਤੇ ਰਹੇ।

Total Views: 101 ,
Real Estate