
ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਕਰਮਜੀਤ ਸਿੰਘ ਅਨਮੋਲ ਨੂੰ ਉਮੀਦਵਾਰਾਂ ਐਲਾਨਿਆ । ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਪਾਰਟੀ ਨੇ 13 ਵਿਚੋਂ ਅੱਠ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿਚੋਂ 5 ਮੌਜੂਦਾ ਮੰਤਰੀ ਹਨ। ਇਸ ਤੋਂ ਇਲਾਵਾ ਕਰਮਜੀਤ ਅਨਮੋਲ ਨੂੰ ਮੈਦਾਨ ਵਿਚ ਉਤਾਰਿਆ ਹੈ।
Total Views: 138 ,
Real Estate















