ਕਾਂਗਰਸੀ MLA ਡਾ. ਰਾਜ ਕੁਮਾਰ ਚੱਬੇਵਾਲ ‘ਆਪ’ ‘ਚ ਸ਼ਾਮਿਲ ਚੱਲਿਆ !

ਕਾਂਗਰਸੀ ਆਗੂ ਅਤੇ ਵਿਧਾਨ ਸਭਾ ਵਿੱਚ ਡਿਪਟੀ ਲੀਡਰ ਡਾ. ਰਾਜ ਕੁਮਾਰ ਚੱਬੇਵਾਲ ਆਪ ਵਿੱਚ ਸ਼ਾਮਲ ਹੋਣ ਜਾ ਰਹੇ ਹਨ। CM ਮਾਨ ਚੱਬੇਵਾਲ ਨੂੰ ਪਾਰਟੀ ‘ਚ ਸ਼ਾਮਿਲ ਕਰਵਾਉਣਗੇ। ਡਾ. ਰਾਜ ਕੁਮਾਰ ਕਾਂਗਰਸ ਦਾ ਵੱਡਾ ਚਹਿਰਾ ਹਨ ਅਤੇ ਵਿਧਾਨ ਸਭਾ ਵਿਚ ਕਾਂਗਰਸ ਵਿਧਾਇਕ ਦਲ ਦੇ ਉਪ ਨੇਤਾ ਵੀ ਹਨ। ਅੱਜ 15 ਮਾਰਚ ਨੂੰ ਆਪ ਵਿਚ ਸ਼ਾਮਲ ਹੋਣ ਮਗਰੋਂ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵੱਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਤੋਂ ਬਾਅਦ ਹੁਣ ਇਹ ਗੱਲ ਸਾਹਮਣੇ ਆ ਰਹੀ ਹੈ।

Total Views: 121 ,
Real Estate