ਸਾਬਕਾ ਕਾਂਗਰਸੀ MLA ਭਾਜਪਾ ‘ਚ ਸ਼ਾਮਲ

ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਆਪਣੇ ਸਾਥੀਆਂ ਸਣੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।  ਬਾਂਸਲ ਨੇ ਦੱਸਿਆ ਕਿ ਉਹ ਪ੍ਰਨੀਤ ਕੌਰ ਨਾਲ ਹੀ ਭਾਜਪਾ ਵਿੱਚ ਸ਼ਾਮਲ ਹੋਣਾ ਚਾਹੁੰਦੇ ਸਨ, ਪਰ ਰਸਤੇ ਵਿੱਚ ਜਾਮ ਲੱਗਣ ਕਾਰਨ ਪਟਿਆਲਾ ਵਿੱਚ ਹੋਏ ਸਮਾਗਮ ਵਿੱਚ ਸਮੇਂ-ਸਿਰ ਨਹੀਂ ਪੁੱਜ ਸਕੇ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਕਰਵਾਇਆ ਗਿਆ।

Total Views: 271 ,
Real Estate