ਲੋਕ ਸਭਾ ਚੋਣਾਂ ਦਾ ਐਲਾਨ ਕੱਲ੍ਹ 3 ਵਜੇ

ਲੋਕ ਸਭਾ ਚੋਣਾਂ 2024 ਅਤੇ ਕੁਝ ਰਾਜ ਵਿਧਾਨ ਸਭਾਵਾਂ ਦੇ ਕਾਰਜਕ੍ਰਮ ਅਤੇ ਚੋਣ ਤਰੀਕਾਂ ਦਾ ਐਲਾਨ ਕਰਨ ਲਈ ਚੋਣ ਕਮਿਸ਼ਨ ਵੱਲੋਂ ਪ੍ਰੈੱਸ ਕਾਨਫਰੰਸ ਭਲਕੇ 16 ਮਾਰਚ ਨੂੰ ਬਾਅਦ ਦੁਪਹਿਰ 3 ਵਜੇ ਕੀਤੀ ਜਾਵੇਗੀ। ਇਸ ਨੂੰ ECI ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਲਾਈਵ ਸਟ੍ਰੀਮ ਕੀਤਾ ਜਾਵੇਗਾ।

Total Views: 147 ,
Real Estate