ਹੁਸ਼ਿਆਰਪੁਰ ਸੀਆਈਏ ਦੀ ਟੀਮ ਜ਼ਿਲ੍ਹੇ ਦੇ ਮੁਕੇਰੀਆਂ ਦੇ ਪਿੰਡ ਮਨਸੂਰਪੁਰ ਵਿੱਚ ਛਾਪੇਮਾਰੀ ਕਰਨ ਗਈ ਸੀ। ਇਸ ਦੌਰਾਨ ਗੈਂਗਸਟਰ ਨੇ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੌਰਾਨ ਗੋਲੀ ਲੱਗਣ ਨਾਲ ਸੀਨੀਅਰ ਕਾਂਸਟੇਬਲ ਦੀ ਮੌਤ ਹੋ ਗਈ। ਗੋਲੀਬਾਰੀ ਵਿਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਮੁਲਾਜ਼ਮ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਉਹ ਪੰਜਾਬ ਪੁਲਿਸ ਵਿੱਚ ਸੀਨੀਅਰ ਕਾਂਸਟੇਬਲ ਵਜੋਂ ਤਾਇਨਾਤ ਸੀ।
Total Views: 137 ,
Real Estate



















