ਆਪ ਦੇ ਸਰਕਾਰ ਦੇ ਸਾਬਕਾ ਮੰਤਰੀ ਜ਼ਮਾਨਤ ਰੱਦ , ਆਤਮ ਸਮਰਪਣ ਦੇ ਹੁਕਮ

ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਤਿੰਦਰ ਜੈਨ ਦੀ ਨਿਯਮਤ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ।

ਜਸਟਿਸ ਬੇਲਾ ਐੱਮ ਤ੍ਰਿਵੇਦੀ ਅਤੇ ਜਸਟਿਸ ਪੰਕਜ ਮਿਥਲ ਦੇ ਬੈਂਚ ਨੇ ਜੈਨ ਨੂੰ ਤੁਰੰਤ ਆਤਮ ਸਮਰਪਣ ਕਰਨ ਲਈ ਕਿਹਾ।

ਜੈਨ ਫਿਲਹਾਲ ਅੰਤਰਿਮ ਜ਼ਮਾਨਤ ‘ਤੇ ਬਾਹਰ ਹੈ।

ਅਦਾਲਤ ਨੇ ਜੈਨ ਦੇ ਵਕੀਲ ਦੀ ਉਸ ਦੇ ਮੁਵੱਕਿਲ ਨੂੰ ਆਤਮ ਸਮਰਪਣ ਕਰਨ ਲਈ ਹਫ਼ਤੇ ਦਾ ਸਮਾਂ ਦੇਣ ਦੀ ਜ਼ੁਬਾਨੀ ਬੇਨਤੀ ਨੂੰ ਰੱਦ ਕਰ ਦਿੱਤਾ।

Total Views: 218 ,
Real Estate