ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀਰਵਾਰ ਦੇਰ ਰਾਤ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕਰ ਲਿਆ ਹੈ। ਘਰ ‘ਚ ਲੰਬੀ ਪੁੱਛਗਿੱਛ ਤੋਂ ਬਾਅਦ ਜਾਂਚ ਏਜੰਸੀ ਨੇ ਕੇਜਰੀਵਾਲ ਨੂੰ ਸੀਐੱਮ ਹਾਊਸ ਤੋਂ ਗ੍ਰਿਫਤਾਰ ਕਰ ਲਿਆ। ਇਸ ਤੋਂ ਪਹਿਲਾਂ ਵੀ ਈਡੀ ਨੇ ਕੇਜਰੀਵਾਲ ਦਾ ਮੋਬਾਈਲ ਫ਼ੋਨ ਜ਼ਬਤ ਕੀਤਾ ਸੀ, ਜਿਸ ਤੋਂ ਬਾਅਦ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
Total Views: 152 ,
Real Estate















