ਬਿਹਾਰ ਦੇ ਸੁਪੌਲ ‘ਚ ਇਕ ਵੱਡਾ ਹਾਦਸਾ ਸਾਹਮਣੇ ਆਇਆ ਹੈ। ਅਚਾਨਕ ਕੋਸੀ ਨਦੀ ‘ਤੇ ਬਣ ਰਹੇ ਪੁਲ ਦੀ ਸਲੈਬ ਡਿੱਗ ਗਈ ਅਤੇ ਇਸ ਹਾਦਸੇ ‘ਚ ਇਕ ਮਜ਼ਦੂਰ ਦੀ ਮੌਤ ਹੋ ਗਈ । ਏਜੰਸੀ ਮੁਤਾਬਕ ਸੁਪੌਲ ਦੇ ਜ਼ਿਲ੍ਹਾ ਅਧਿਕਾਰੀ ਕੌਸ਼ਲ ਕੁਮਾਰ ਨੇ ਦੱਸਿਆ ਕਿ ਭੇਜਾ-ਬਕੌਰ ਵਿਚਕਾਰ ਮਰੀਚਾ ਨੇੜੇ ਇੱਕ ਨਿਰਮਾਣ ਅਧੀਨ ਪੁਲ ਦਾ ਇੱਕ ਹਿੱਸਾ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਨੌਂ ਜ਼ਖ਼ਮੀ ਹੋ ਗਏ।
Total Views: 153 ,
Real Estate

















