ਈਡੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਦੇ ਵਿਰੋਧ ਵਿਚ ‘ਆਪ’ ਨੇ ਭਾਜਪਾ ਹੈੱਡਕੁਆਰਟਰ ਦਾ ਘਿਰਾਓ ਕਰ ਦਿੱਤਾ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਕੈਬਨਿਟ ਮੰਤਰੀ ਦਿੱਲੀ ਪੁੱਜੇ ਹਨ। ਇਸ ਦੌਰਾਨ ਪੁਲਿਸ ਵੱਲੋਂ ਵੱਡੀ ਗਿਣਤੀ ਆਪ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਮੰਤਰੀ ਅਮਨ ਅਰੋੜਾ ਦਿੱਲੀ ਪਹੁੰਚੇ ਹਨ, ਜਿਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
Total Views: 145 ,
Real Estate



















