ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਪਟੀਸ਼ਨ ‘ਤੇ ਅੱਜ ਰੌਸ ਐਵੇਨਿਊ ਕੋਰਟ ‘ਚ ਸੁਣਵਾਈ ਹੋਈ। ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੱਜ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ 10 ਦਿਨ ਦਾ ਰਿਮਾਂਡ ਮੰਗਿਆ , ਤਾਂ ਜੋ ਇਸ ਹਾਈ ਪ੍ਰੋਫਾਈਲ ਮਾਮਲੇ ਵਿੱਚ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਜਿਸ ਤੋਂ ਬਾਅਦ ਅਦਾਲਤ ਨੇ 26 ਮਾਰਚ ਤੱਕ ਕੇਜਰੀਵਾਲ ਨੂੰ ਈਡੀ ਕੋਲ ਰਿਮਾਡ ਤੇ ਭੇਜ ਦਿੱਤਾ ਹੈ ।
Total Views: 237 ,
Real Estate






















