ਭਾਜਪਾ ਨੇ 111 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਕੰਗਨਾ ਰਣੌਤ ਨੂੰ ਦਿੱਤੀ ਟਿਕਟ

ਭਾਜਪਾ ਨੇ ਲੋਕ ਸਭਾ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ। 111 ਉਮੀਦਵਾਰਾਂ ਦੀ ਇਸ ਸੂਚੀ ਵਿੱਚ ਹਰਿਆਣਾ ਦੇ ਮੰਡੀ ਤੋਂ ਕੰਗਨਾ ਰਣੌਤ, ਯੂਪੀ ਦੇ ਮੇਰਠ ਤੋਂ ਅਰੁਣ ਗੋਵਿਲ ਅਤੇ ਪੁਰੀ ਤੋਂ ਸੰਬਿਤ ਪਾਤਰਾ ਨੂੰ ਟਿਕਟ ਦਿੱਤੀ ਗਈ ਹੈ। ਝਾਰਖੰਡ ਦੇ ਦੁਮਕਾ ਤੋਂ ਸੀਤਾ ਸੋਰੇਨ, ਯੂਪੀ ਦੇ ਗਾਜ਼ੀਆਬਾਦ ਤੋਂ ਅਤੁਲ ਗਰਗ, ਹਰਿਆਣਾ ਦੇ ਕੁਰੂਕਸ਼ੇਤਰ ਤੋਂ ਨਵੀਨ ਜਿੰਦਲ ਨੂੰ ਉਮੀਦਵਾਰ ਬਣਾਇਆ ਗਿਆ ਹੈ।

Total Views: 151 ,
Real Estate