ਹੋਲਾ ਮਹੱਲਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਣੇ ਵੱਖ-ਵੱਖ ਗੁਰਦੁਆਰਿਆਂ ਵਿੱਚ ਅਖੰਡ ਪਾਠ ਦੇ ਆਰੰਭ ਹੋਣ ਨਾਲ ਪੂਰੀਆਂ ਖਾਲਸਈ ਰਵਾਇਤਾਂ ਨਾਲ ਸ਼ੁਰੂ ਹੋ ਗਿਆ। ਜ਼ਿਕਰਯੋਗ ਹੈ ਕਿ ਇਸ ਵਾਰ ਹੋਲੇ ਮਹੱਲੇ ਮੌਕੇ ਪਹਿਲੇ ਦਿਨ ਤੋਂ ਹੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਸ਼੍ਰੋਮਣੀ ਕਮੇਟੀ ਦੇ ਅੰਕੜਿਆਂ ਅਨੁਸਾਰ ਸ਼ਰਧਾਲੂਆਂ ਦੀ ਆਮਦ ਪਹਿਲਾਂ ਨਾਲੋਂ ਵੱਧ ਦਰਜ ਕੀਤੀ ਜਾ ਰਹੀ ਹੈ।
Total Views: 122 ,
Real Estate



















