ਆਮ ਆਦਮੀ ਪਾਰਟੀ (ਆਪ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਦਰਜ ਕਰਵਾਉਣ ਲਈ ਅੱਜ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰੇਗੀ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਉਸ ਨੇ ‘ਆਪ’ ਨੂੰ ਕੋਈ ਵੀ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ।
Total Views: 404 ,
Real Estate
















