ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪੰਜਾਬ ਦੀ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਕੋਈ ਗਠਜੋੜ ਨਹੀਂ ਹੋਵੇਗਾ। ਇਸ ਮੁੱਦੇ ‘ਤੇ ਦੋਵਾਂ ਧਿਰਾਂ ਵਿਚਾਲੇ ਕਈ ਦੌਰ ਦੀ ਗੱਲਬਾਤ ਹੋਈ, ਪਰ ਕੋਈ ਨਤੀਜਾ ਨਹੀਂ ਨਿਕਲਿਆ। ਇਸ ਤੋਂ ਬਾਅਦ ਮੰਗਲਵਾਰ ਨੂੰ ਭਾਜਪਾ ਨੇ ਪੰਜਾਬ ‘ਚ ਇਕੱਲੇ ਚੋਣ ਲੜਨ ਦਾ ਐਲਾਨ ਕੀਤਾ।ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਇਕੱਲਿਆਂ ਹੀ ਚੋਣਾਂ ਲੜਨ ਜਾ ਰਹੀ ਹੈ।
Total Views: 249 ,
Real Estate


















