ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਦਿੱਲੀ ’ਚ ਪ੍ਰਦਰਸ਼ਨ ਕਰਦੇ ਆਪ ਆਗੂ ਪੁਲਿਸ ਨੇ ਚੱਕੇ

ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੋਮਨਾਥ ਭਾਰਤੀ ਨੂੰ ਪੁਲੀਸ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪਟੇਲ ਚੌਕ ਵਿੱਚ ‘ਆਪ’ ਦੇ ਕਈ ਮੈਂਬਰਾਂ ਸਣੇ ਨੂੰ ਹਿਰਾਸਤ ਵਿੱਚ ਲਿਆ। ਏ ਆਮ ਆਦਮੀ ਪਾਰਟੀ (ਆਪ) ਦੇ ਵਰਕਰ ਅਤੇ ਆਗੂ ਇਲਾਕੇ ਦੇ ਮੈਟਰੋ ਸਟੇਸ਼ਨ ‘ਤੇ ਪਹੁੰਚੇ। ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕ ਕਲਿਆਣ ਮਾਰਗ ‘ਤੇ ਸਥਿਤ ਰਿਹਾਇਸ਼ ਵੱਲ ਮਾਰਚ ਤੇ ਘਿਰਾਓ ਕਰਨ ਦਾ ਸੱਦਾ ਦਿੱਤਾ ਹੋਇਆ ਹੈ। ਇਸ ਖੇਤਰ ਵਿੱਚ ਫੌਜਦਾਰੀ ਜ਼ਾਬਤਾ ਦੀ ਧਾਰਾ 144 ਦੇ ਤਹਿਤ ਮਨਾਹੀ ਦੇ ਹੁਕਮ ਲਾਗੂ ਹਨ ਅਤੇ ਪੁਲੀਸ ਕਿਸੇ ਨੂੰ ਵੀ ਇਕੱਠੇ ਹੋਣ ਦੀ ਇਜਾਜ਼ਤ ਨਹੀਂ ਦੇ ਰਹੀ। ‘

Total Views: 130 ,
Real Estate