ਰਵਨੀਤ ਬਿੱਟੂ ਭਾਜਪਾ ‘ਚ ਸ਼ਾਮਿਲ

ਲੁਧਿਆਣਾ ਤੋਂ ਕਾਂਗਰਸ ਐਮ.ਪੀ. ਰਵਨੀਤ ਬਿੱਟੂ ਭਾਜਪਾ ‘ਚ ਸ਼ਾਮਿਲ ਹੋ ਗਏ ਹਨ। ਰਵਨੀਤ ਬਿੱਟੂ ਦਿੱਲੀ ਵਿਚ ਭਾਜਪਾ ਹੈੱਡ ਕੁਆਰਟਰ ਵਿਚ ਕੇਂਦਰੀ ਮੰਤਰੀ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਿਲ ਹੋਏ।

Total Views: 137 ,
Real Estate