ਮੁੱਖ ਮੰਤਰੀ ਤੋਂ ਬਗੈਰ ਦਿੱਲੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ 27 ਮਾਰਚ ਨੂੰ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗੈਰ ਹਾਜ਼ਰੀ ਵਿਚ ਦਿੱਲੀ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ 27 ਮਾਰਚ ਨੂੰ ਹੋਣ ਜਾ ਰਿਹਾ ਹੈ। ਇਹ ਪਹਿਲੀ ਵਾਰ ਹੋਵੇਗਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗੈਰ ਹਾਜ਼ਰੀ ਵਿਚ ਇਹ ਸੈਸ਼ਨ ਹੋਵੇਗਾ। ਇਸ ਸੈਸ਼ਨ ਵਿਚ ਸਿਹਤ ਸੇਵਾਵਾਂ ਦੇ ਮਾਮਲੇ ’ਤੇ ਚਰਚਾ ਹੋਵੇਗੀ। ਸੰਭਾਵਨਾ ਹੈ ਕਿ ਸੈਸ਼ਨ ਵਿਚ ਕਾਫੀ ਹੰਗਾਮਾ ਹੋ ਸਕਦਾ ਹੈ।

Total Views: 193 ,
Real Estate