ਈਡੀ ਨੇ ਪੰਜਾਬ ਦੇ ਐਕਸਾਈਜ ਅਧਿਕਾਰੀਆਂ ਨੂੰ ਵੀ ਸੰਮਨ ਭੇਜਿਆ ਗਿਆ ਹੈ।ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਮਾਮਲੇ ‘ਚ ਈਡੀ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਈਡੀ ਨੇ ਕੇਜਰੀਵਾਲ ਦਾ ਸੱਤ ਦਿਨ ਹੋਰ ਰਿਮਾਂਡ ਮੰਗਿਆ ਹੈ।ਉਧਰ, ਈਡੀ ਨੇ ਅਦਾਲਤ ਵਿਚ ਦੱਸਿਆ ਹੈ ਕਿ ਇਸ ਮਾਮਲੇ ਵਿਚ ਪੰਜਾਬ ਦੇ ਐਕਸਾਈਜ ਅਧਿਕਾਰੀਆਂ ਨੂੰ ਵੀ ਸੰਮਨ ਭੇਜਿਆ ਗਿਆ ਹੈ। ਇਸ ਲਈ ਆਉਂਦੇ ਦਿਨਾਂ ਵਿਚ ਪੰਜਾਬ ਵਿਚ ਵੀ ਈਡੀ ਇਸ ਕਥਿਤ ਘਪਲੇ ਨੂੰ ਲੈ ਕੇ ਕਾਰਵਾਈ ਕਰ ਸਕਦੀ ਹੈ।
Total Views: 177 ,
Real Estate



















