ਅਰਵਿੰਦ ਕੇਜਰੀਵਾਲ ਦਾ ਈਡੀ ਰਿਮਾਂਡ 1 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਹੈ। ਈਡੀ ਨੇ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਦਾ 6 ਦਿਨ ਦਾ ਰਿਮਾਂਡ ਅੱਜ ਖਤਮ ਹੋ ਰਿਹਾ ਸੀ।
Total Views: 155 ,
Real Estate