ਗੁਰੁਦਆਰਾ ਨਾਨਕਮੱਤਾ ( ਊਧਮ ਸਿੰਘ ਨਗਰ) , ਉਤਰਾਖੰਡ ਦੇ ਮੁੱਖ ਪ੍ਰਬੰਧਕ ਬਾਬਾ ਤਰਸੇਮ ਸਿੰਘ ਕਾਰ ਸੇਵਾ ਵਾਲਿਆਂ ਦੇ ਅਣਪਛਾਤੇ ਮੋਟਰ ਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ।
ਪੁਲਿਸ ਮੁਤਾਬਿਕ ਉਹਨਾਂ ਦੇ ਤਿੰਨ ਗੋਲੀਆਂ ਲੱਗੀਆਂ ਹਨ।
ਪੁਲਿਸ ਨੇ ਮਾਮਲਾ ਦਰਜ ਕਰਕੇ ਸੀਸੀਟੀਵੀ ਕੈਮਰੇ ਦੀ ਵੀਡਿਓ ਲੈਣ ਉਪਰੰਤ ਦੋਸ਼ੀਆਂ ਦੀ ਭਾਲ ਲਈ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
Total Views: 158 ,
Real Estate





















