AAP ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ

ਲੋਕ ਸਭਾ ਚੋਣਾਂ 2024 ਲਈ ਆਪ ਵੱਲੋਂ ਉਮੀਦਵਾਰਾਂ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਆਪ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਮਾਲਵਾਇੰਦਰ ਕੰਗ ਅਤੇ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਟਿਕਟ ਦਿੱਤੀ ਗਈ ਹੈ।

Total Views: 85 ,
Real Estate