ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ 9 ਕੇਂਦਰੀ ਮੰਤਰੀਆਂ ਸਮੇਤ ਘੱਟੋ-ਘੱਟ 54 ਰਾਜ ਸਭਾ ਮੈਂਬਰਾਂ ਦਾ ਕਾਰਜਕਾਲ ਮੰਗਲਵਾਰ ਅਤੇ ਬੁਧਵਾਰ ਨੂੰ ਖਤਮ ਹੋ ਰਿਹਾ ਹੈ। ਉਨ੍ਹਾਂ ਵਿਚੋਂ ਕੁੱਝ ਉੱਚ ਸਦਨ ਵਿਚ ਵਾਪਸ ਨਹੀਂ ਆਉਣਗੇ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ 33 ਸਾਲ ਪੁਰਾਣੀ ਸੰਸਦੀ ਪਾਰੀ ਬੁਧਵਾਰ (3 ਅਪ੍ਰੈਲ) ਨੂੰ ਖਤਮ ਹੋਵੇਗੀ।ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ 9 ਕੇਂਦਰੀ ਮੰਤਰੀਆਂ ਸਮੇਤ ਘੱਟੋ-ਘੱਟ 54 ਰਾਜ ਸਭਾ ਮੈਂਬਰਾਂ ਦਾ ਕਾਰਜਕਾਲ ਮੰਗਲਵਾਰ ਅਤੇ ਬੁਧਵਾਰ ਨੂੰ ਖਤਮ ਹੋ ਰਿਹਾ ਹੈ। ਉਨ੍ਹਾਂ ਵਿਚੋਂ ਕੁੱਝ ਉੱਚ ਸਦਨ ਵਿਚ ਵਾਪਸ ਨਹੀਂ ਆਉਣਗੇ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ 33 ਸਾਲ ਪੁਰਾਣੀ ਸੰਸਦੀ ਪਾਰੀ ਬੁਧਵਾਰ (3 ਅਪ੍ਰੈਲ) ਨੂੰ ਖਤਮ ਹੋਵੇਗੀ।
Total Views: 158 ,
Real Estate
















