ਮਾਨਸਾ ਦੇ ਬੱਸ ਅੱਡੇ ਵਿਚੋਂ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ ’ਚ ਪੁਲੀਸ ਨੇ ਬੱਚੇ ਦੀ ਮਾਂ ਨੂੰ ਹਿਰਾਸਤ ਵਿੱਚ ਲਿਆ ਹੈ। ਬੱਚੇ ਦੀ ਪਛਾਣ ਅਗਮਜੋਤ ਸਿੰਘ ਵੱਜੋਂ ਹੋਈ ਹੈ। ਮ੍ਰਿਤਕ ਬੱਚੇ ਦੇ ਚਾਚਾ ਅਮਨਦੀਪ ਸਿੰਘ ਨੇ ਆਪਣੀ ਭਰਜਾਈ ਵਲੋਂ ਬੱਚੇ ਦਾ ਕਤਲ ਕਰਨ ਬਾਰੇ ਪੁਲੀਸ ਕੋਲ ਸ਼ੱਕ ਪ੍ਰਗਟ ਕੀਤਾ ਸੀ। ਉਸ ਤੋਂ ਬਾਅਦ ਪੁਲੀਸ ਔਰਤ ਨੂੰ ਹਿਰਾਸਤ ਵਿਚ ਲੈ ਕੇ ਪੁੱਛ ਪੜਤਾਲ ਕਰ ਰਹੀ ਹੈ।
Total Views: 99 ,
Real Estate