ਕੇਜਰੀਵਾਲ ਨੂੰ CM ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ

ਦਿੱਲੀ ਹਾਈ ਕੋਰਟ ਨੇ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਦਾ ਸੰਵਿਧਾਨਕ ਸੰਕਟ ਹੈ ਤਾਂ ਰਾਸ਼ਟਰਪਤੀ ਜਾਂ ਐੱਲ.ਜੀ. ਫੈਸਲਾ ਲੈਣਗੇ, ਹਾਈਕੋਰਟ ਇਸ ‘ਚ ਦਖਲ ਨਹੀਂ ਦੇਵੇਗੀ।

Total Views: 188 ,
Real Estate