ਜੇਲ੍ਹ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਤੋਂ ਅਦਾਲਤ ਪਹੁੰਚੇ ਹਨ। ਉਹਨਾਂ ਰਾਊਜ਼ ਅਵੈਨਿਊ ਕੋਰਟ ਵਿਚ ਨਵੀਂ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਹੈ ਕਿ ਉਹਨਾਂ ਦੇ ਮੁਲਾਕਾਤੀਆਂ ਦੀ ਗਿਣਤੀ ਵਧਾਈ ਜਾਵੇ। ਕੇਜਰੀਵਾਲ ਨੇ ਅਦਾਲਤ ਵਿਚ ਕਿਹਾ ਹੈ ਕਿ ਉਹਨਾਂ ਖਿਲਾਫ ਸਰਕਾਰ ਨੇ ਕਈ ਕੇਸ ਦਰਜ ਕੀਤੇ ਹੋਏ ਹਨ ਜਿਸ ਲਈ ਉਹਨਾਂ ਨੂੰ ਵਕੀਲਾਂ ਨਾਲ ਮੁਲਾਕਾਤ ਕਰਨੀ ਪੈਂਦੀ ਹੈ। ਉਹਨਾਂ ਮੰਗ ਕੀਤੀ ਕਿ ਵਕੀਲਾਂ ਨਾਲ ਮੁਲਾਕਾਤਾਂ ਦੇ ਸਮੇਂ ਵਿਚ ਵਾਧਾ ਕੀਤਾ ਜਾਵੇ ਤੇ ਮੁਲਾਕਾਤੀਆਂ ਦੀ ਗਿਣਤੀ ਵੀ ਵਧਾਈ ਜਾਵੇ।
Total Views: 390 ,
Real Estate


















