ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 7 ਅਪਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਵਿਧਾਇਕਾਂ ਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਵੱਲੋਂ ਇਕ ਦਿਨ ਦਾ ਵਰਤ ਰੱਖਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਤੇ ਸਾਰੇ ਵਿਧਾਇਕ ਖਟਕੜ ਕਲਾਂ ’ਚ ਭੁੱਖ ਹੜਤਾਲ ਕਰਨਗੇ ਅਤੇ ਪਾਰਟੀ ਵਰਕਰ ਜ਼ਿਲ੍ਹਾ ਪੱਧਰੀ ਭੁੱਖ ਹੜਤਾਲ ’ਤੇ ਬੈਠਣਗੇ। ਇਹ ਭੁੱਖ ਹੜਤਾਲ ਸਵੇਰੇ 11 ਵਜੇ ਸ਼ੁਰੂ ਹੋ ਕੇ ਸ਼ਾਮ ਤੱਕ ਜਾਰੀ ਰਹੇਗੀ।
Total Views: 273 ,
Real Estate



















