ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਵਿਧਾਇਕ ਵਿਕਰਮ ਚੌਧਰੀ ਦਾ ਅਸਤੀਫ਼ਾ !

ਪੰਜਾਬ ਕਾਂਗਰਸ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਵਿਧਾਇਕ ਵਿਕਰਮ ਚੌਧਰੀ ਨੇ ਵ੍ਹਿਪ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।ਉਹ ਜਲੰਧਰ ਲੋਕ ਸਭਾ ਸੀਟ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਉਮੀਦਵਾਰੀ ਦਾ ਵਿਰੋਧ ਕਰ ਰਹੇ ਹਨ।

Total Views: 203 ,
Real Estate