ਸਿਕੰਦਰ ਸਿੰਘ ਮਲੂਕਾ ਦੀ ਆਈਏਐਸ ਨੂੰਹ ਦੇ ਮੁੰਡਾ ਭਾਜਪਾ ਵਿਚ ਸ਼ਾਮਿਲ

ਸਾਬਕਾ ਅਕਾਲੀ ਮੰਤਰੀ ਤੇ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ ਦੀ ਆਈਏਐਸ ਨੂੰਹ ਪਰਮਪਾਲ ਕੌਰ ਅਤੇ ਉਨ੍ਹਾਂ ਦੇ ਪਤੀ ਗੁਰਪ੍ਰੀਤ ਸਿੰਘ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ। ਅਸਤੀਫ਼ਾ ਮਨਜ਼ੂਰ ਹੋਏ ਬਿਨ੍ਹਾਂ ਸੀਨੀਅਰ ਆਈਏਐਸ ਅਫ਼ਸਰ ਪਰਮਪਾਲ ਕੌਰ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਇਸ ਤੇ ਹੁਣ ਸੀਐੱਮ ਭਗਵੰਤ ਮਾਨ ਨੇ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।

Total Views: 123 ,
Real Estate