ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ CBI ਦਾ ਵੱਡਾ ਐਕਸ਼ਨ

ਸੀਬੀਆਈ ਵੱਲੋਂ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇਸੀਆਰ ਦੀ ਧੀ ਕੇ. ਕਵਿਤਾ (K Kavitha) ਨੂੰ ਲੈ ਕੇ ਵੱਡਾ ਐਕਸ਼ਨ ਕਰਦੇ ਹੋਏ ਵੀਰਵਾਰ ਯਾਨੀਕਿ ਅੱਜ 11 ਅਪ੍ਰੈਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫਤਾਰ ਕੀਤਾ। ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਨੇਤਾ ਕੇ ਕਵਿਤਾ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹੈ।ਮੰਗਲਵਾਰ ਯਾਨੀਕਿ 9 ਅਪ੍ਰੈਲ ਨੂੰ ਅਦਾਲਤ ਨੇ ਕੇ ਕਵਿਤਾ ਦੀ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ। ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਸ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ।

Total Views: 329 ,
Real Estate