ਕਾਂਗਰਸ ਨੇ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਨੂੰ ਐਲਾਨਿਆ ਉਮੀਦਵਾਰ

ਲੋਕ ਸਭਾ ਚੋਣਾਂ 2024 ਲਈ ਕਾਂਗਰਸ ਨੇ16 ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ ਹੈ। ਮਨੀਸ਼ ਤਿਵਾੜੀ ਚੰਡੀਗੜ੍ਹ ਤੋਂ ਚੋਣ ਲੜਨਗੇ। ਵਿਕਰਮਾਦਿੱਤਿਆ ਸਿੰਘ ਮੰਡੀ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਦੇ ਖਿਲਾਫ ਚੋਣ ਲੜਨਗੇ।

Total Views: 86 ,
Real Estate