ਲੱਖਾ ਸਿਧਾਣਾ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਲਖਵੀਰ ਸਿੰਘ ਲੱਖਾ ਸਿਧਾਣਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ।

Total Views: 172 ,
Real Estate