ਕਾਂਗਰਸ ਨੇ ਕੀਤਾ ਪੰਜਾਬ ‘ਚ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ਵਿੱਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ,ਜਲੰਧਰ ਤੋਂ ਚਰਨਜੀਤ ਸਿੰਘ ਚੰਨੀ, ਫਤਹਿਗੜ੍ਹ ਸਾਹਿਬ ਤੋਂ ਅਮਰ ਸਿੰਘ,ਬਠਿੰਡਾ ਤੋਂ ਜੀਤਮੋਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾ ਧਰਮਵੀਰ ਗਾਂਧੀ ਨੂੰ ਟਿਕਟ ਦਿੱਤੀ ਗਈ ਹੈ ।
Total Views: 195 ,
Real Estate



















