ਲੋਕ ਸਭਾ ਚੋਣਾਂ 2024 ਦੌਰਾਨ ਕਾਂਗਰਸ ਨੂੰ ਝਟਕੇ ਉੱਤੇ ਝਟਕਾ ਲੱਗ ਰਿਹਾ ਹੈ। ਅੱਜ ਕਾਂਗਰਸ ਦੇ ਵੱਡੇ ਅਤੇ ਮਰਹੂਮ ਲੀਡਰ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੇ ਕਾਂਗਰਸ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ।
Total Views: 168 ,
Real Estate