ਅਮਰੀਕਾ ਵਿੱਚ ਪੜ੍ਹ ਰਹੇ ਤੇਲੰਗਾਨਾ ਦੇ 2 ਵਿਦਿਆਰਥੀਆਂ ਦੀ ਅਮਰੀਕੀ ਸੂਬੇ ਐਰੀਜ਼ੋਨਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਉਨ੍ਹਾਂ ਦੇ ਪਰਿਵਾਰਾਂ ਤੱਕ ਪਹੁੰਚੀ ਸੂਚਨਾ ਦੇ ਮੁਤਾਬਕ ਸ਼ਨੀਵਾਰ ਰਾਤ (ਸਥਾਨਕ ਸਮੇਂ ਮੁਤਾਬਕ) ਪੀਓਰੀਆ ਵਿੱਚ ਨਿਵੇਸ਼ ਮੱਕਾ ਅਤੇ ਗੌਤਮ ਕੁਮਾਰ ਪਾਰਸੀ (ਦੋਵਾਂ ਦੀ 19 ਸਾਲ) ਦੀ ਕਾਰ, ਇੱਕ ਹੋਰ ਕਾਰ ਨਾਲ ਟਕਰਾ ਗਈ, ਜਿਸ ਨਾਲ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।![]()
Total Views: 249 ,
Real Estate



















