ਅਦਾਕਾਰਾ ਨਿਰਮਲ ਰਿਸ਼ੀ ਨੂੰ ਮਿਲਿਆ ਪਦਮ ਸ਼੍ਰੀ ਪੁਰਸਕਾਰ

ਪੰਜਾਬੀ ਮਨੋਰੰਜਨ ਜਗਤ ਦੀ ਮਸ਼ਹੂਰ ਹਸਤੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਕਲਾ ਦੇ ਖੇਤਰ ਵਿਚ ਯੋਗਦਾਨ ਲਈ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸਨਮਾਨਿਤ ਕੀਤਾ।

Total Views: 464 ,
Real Estate