ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਭਾਰਤੀ ਸ਼ਰਧਾਲੂਆਂ ਲਈ ਡੇਰਾ ਬਾਬਾ ਨਾਨਕ ਟਰਮੀਨਲ ‘ਤੇ ਅਜੇ ਵੀ ਕੋਰੋਨਾ ਰਿਪੋਰਟ ਲਾਜ਼ਮੀ ਕੀਤੀ ਗਈ ਹੈ, ਜਦਕਿ ਪਾਕਿ ਨੇ ਸਾਫ਼ ਤੌਰ ‘ਤੇ ਕਿਹਾ ਹੈ ਕਿ ਯਾਤਰਾ ਲਈ ਇਸ ਰਿਪੋਰਟ ਦੀ ਕੋਈ ਜ਼ਰੂਰਤ ਨਹੀਂ ਹੈ , ਪਾਕਿ ਵਲੋਂ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਭਾਰਤੀ ਯਾਤਰੂਆਂ ਪਾਸੋਂ ਕੋਰੋਨਾ ਜਾਂਚ ਰਿਪੋਰਟ ਦੀ ਮੰਗ ਨਹੀਂ ਕੀਤੀ ਜਾ ਰਹੀ ।
Total Views: 265 ,
Real Estate



















