ਸੰਯੁਕਤ ਰਾਸ਼ਟਰ ਦੀ ਮੌਸਮ ਅਤੇ ਜਲਵਾਯੂ ਏਜੰਸੀ ਨੇ ਚਿੰਤਾ ਜ਼ਾਹਰ ਕੀਤੀ ਹੈ ਕਿ ਏਸ਼ੀਆਈ ਦੇਸ਼ਾਂ ਵਿਚ ਗਰਮੀ ਦੀ ਲਹਿਰ ਦਾ ਪ੍ਰਭਾਵ ਬੇਹੱਦ ਗੰਭੀਰ ਹੁੰਦਾ ਜਾ ਰਿਹਾ ਹੈ ਅਤੇ ਗਲੇਸ਼ੀਅਰਾਂ ਦੇ ਪਿਘਲਣ ਨਾਲ ਆਉਣ ਵਾਲੇ ਸਮੇਂ ਵਿਚ ਇਸ ਖੇਤਰ ਵਿਚ ਪਾਣੀ ਦਾ ਗੰਭੀਰ ਸੰਕਟ ਪੈਦਾ ਖ਼ਤਰਾ ਪੈਦਾ ਹੋ ਜਾਵੇਗਾ। ਵਿਸ਼ਵ ਮੌਸਮ ਵਿਗਿਆਨ ਸੰਗਠਨ (ਡਬਲਯੂ.ਐੱਮ.ਓ.) ਦੇ ਮੁਖੀ ਸੇਲੇਸਟੇ ਸਾਊਲੋ ਨੇ ਇਕ ਬਿਆਨ ‘ਚ ਕਿਹਾ ਕਿ ਪਿਛਲੇ ਕੁਝ ਸਾਲਾਂ ‘ਚ ਏਸ਼ੀਆਈ ਦੇਸ਼ਾਂ ‘ਚ ਗਰਮੀ ਦੀਆਂ ਲਹਿਰਾਂ ਲਗਾਤਾਰ ਵਧ ਰਹੀਆਂ ਹਨ, ਜਿਸTotal Views: 168 ,
Real Estate



















